Zikarpur Traffic Jam: ਜ਼ੀਰਕਪੁਰ, ਡੇਰਾਬੱਸੀ `ਚ ਟ੍ਰੈਫਿਕ ਜਾਮ ਦੀ ਸਮੱਸਿਆ, ਸ਼ੰਭੂ ਬਾਰਡਰ ਹਰਿਆਣਾ ਪ੍ਰਸ਼ਾਸਨ ਨੇ ਕੀਤਾ ਬੰਦ
ਮਨਪ੍ਰੀਤ ਸਿੰਘ Mon, 09 Dec 2024-8:39 pm,
Zikarpur Traffic Jam: ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਲੋਕਾਂ ਨੂੰ ਭਾਰੀ ਟ੍ਰੈਫਿਕ ਜਾਮ ਦੀ ਸਮੱਸਿਆ ਦਾ ਸਹਾਮਣਾ ਕਰਨ ਪੈ ਰਿਹਾ ਹੈ। ਸ਼ੰਭੂ ਬਾਰਡਰ ਨੂੰ ਹਰਿਆਣਾ ਪ੍ਰਸ਼ਾਸਨ ਵੱਲੋਂ ਬੰਦ ਕੀਤਾ ਗਿਆ ਹੈ। ਜਿਸ ਦੇ ਚਲਦੇ ਜ਼ਿਆਦਾਤਰ ਟ੍ਰੈਫਿਕ ਅੰਬਾਲਾ-ਚੰਡੀਗੜ੍ਹ ਹਾਈਵੇ ਰਾਹੀ ਚੱਲ ਰਿਹਾ ਹੈ। ਜਿਸ ਕਰਕੇ ਲੋਕਾਂ ਨੂੰ ਭਾਰੀ ਜਾਮ ਦਾ ਸਹਾਮਣਾ ਕਰਨਾ ਪੈ ਰਿਹਾ ਹੈ।