ਲੁਧਿਆਣਾ `ਚ ਕਹਿਰ ਬਣਕੇ ਵਰ੍ਹਿਆ ਮੀਂਹ- ਮਕਾਨ ਦੀ ਛੱਤ ਡਿੱਗਣ ਕਾਰਨ ਦੋ ਦੀ ਮੌਤ
Jun 18, 2022, 16:00 PM IST
ਲੁਧਿਆਣਾ ਉਸ ਸਮੇਂ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਜਦੋਂ ਇਕ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਪਰਿਵਾਰ ਦੇ 2 ਮੈਂਬਰਾਂ ਦੀ ਮੌਤ ਹੋ ਗਈ। ਮਾਮਲਾ ਲੁਧਿਆਣਾ ਦੇ ਜਲੰਧਰ ਬਾਈਪਾਸ ਦਾ ਹੈ ਜਿੱਥੇ ਇਕ ਮਕਾਨ ਦੀ ਛੱਤ ਡਿੱਗਣ ਕਾਰਨ ਕਿਰਾਏ ਤੇ ਰਹਿੰਦਾ ਪਰਿਵਾਰ ਥੱਲੇ ਆ ਗਿਆ।