AAP Government Two Year: CM ਭਗਵੰਤ ਮਾਨ ਨੇ ਪਤਨੀ ਨਾਲ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਟੇਕਿਆ ਮੱਥਾ

रिया बावा Sat, 16 Mar 2024-11:26 am,

Two Years of AAP government: ਪੰਜਾਬ ਸਰਕਾਰ ਦੇ ਦੋ ਸਾਲ ਪੂਰੇ ਹੋਣ 'ਤੇ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਮੁੱਖ ਮੰਤਰੀ ਦੀ ਪਤਨੀ ਵੀ ਮੌਜੂਦ ਸੀ। 2022 ਵਿੱਚ ਅੱਜ ਦੇ ਦਿਨ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਸਰਕਾਰ ਬਣਾਈ ਸੀ।

More videos

By continuing to use the site, you agree to the use of cookies. You can find out more by Tapping this link