kisan andolan 2.0: ਅਜਿਹੇ ਮਾਹੌਲ `ਚ ਸਭ ਨੂੰ ਮਿਲ ਕੇ ਦੇਸ਼ ਦੇ ਮੁੱਦਿਆਂ ਦਾ ਹੱਲ ਕਰਨਾ ਚਾਹੀਦੈ-ਅਰਜੁਨ ਮੁੰਡਾ
kisan andolan 2.0: ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਦੋਵੇਂ ਧਿਰਾਂ ਨੂੰ ਹੋਰ ਮਿਹਨਤ ਕਰਨ ਦੀ ਲੋੜ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਨੂੰ ਮਿਲ ਕੇ ਇਸ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਸਰਕਾਰ ਮਸਲਿਆਂ ਦੇ ਹੱਲ ਲਈ ਵਚਨਬੱਧ ਹੈ।