Neeru Bajwa Video: ਨੀਰੂ ਬਾਜਵਾ ਦੀ ਸੋਸ਼ਲ ਮੀਡੀਆ `ਤੇ ਵਾਇਰਲ ਹੋ ਰਹੀ ਅਨੋਖੀ ਵੀਡੀਓ, ਪ੍ਰਸ਼ੰਸਕ ਕਰ ਰਹੇ ਪਸੰਦ

ਰਵਿੰਦਰ ਸਿੰਘ Sun, 01 Oct 2023-8:26 pm,

ਨੀਰੂ ਬਾਜਵਾ ਪੰਜਾਬੀ ਮਨੋਰੰਜਨ ਜਗਤ ਦੀਆਂ ਚੋਟੀ ਦੀਆਂ ਅਭਿਨੇਤਰੀਆਂ 'ਚੋਂ ਇੱਕ ਹੈ। ਉਹ ਪਿਛਲੇ ਡੇਢ ਦਹਾਕੇ ਤੋਂ ਪੰਜਾਬੀ ਸਿਨੇਮਾ 'ਚ ਸਰਗਰਮ ਹੈ ਤੇ ਆਪਣੇ ਕਰੀਅਰ 'ਚ ਉਸ ਨੇ ਇੱਕ ਤੋਂ ਵਧ ਇੱਕ ਹਿੱਟ ਫਿਲਮਾਂ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਇਸ ਦੇ ਨਾਲ-ਨਾਲ ਪੰਜਾਬ ਭਰ 'ਚ ਨੀਰੂ ਦੀ ਵੱਡੀ ਗਿਣਤੀ ਵਿੱਚ ਫੈਨ ਫਾਲੋਇੰਗ ਹੈ। ਨੀਰੂ ਬਾਜਵਾ ਦੀ ਸੋਸ਼ਲ ਮੀਡੀਆ ਉਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੂੰ ਉਸ ਦੇ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।

More videos

By continuing to use the site, you agree to the use of cookies. You can find out more by Tapping this link