Uorfi Javed new video: ਉਰਫ਼ੀ ਜਾਵੇਦ ਦੀ ਨਵੀਂ ਡਰੈਸ ਬਾਰੇ ਤੁਸੀਂ ਕੀ ਕਹਿਣਾ ਚਾਹੋਗੇ?
Uorfi Javed new video: ਸੋਸ਼ਲ ਮੀਡੀਆ 'ਤੇ ਆਪਣੇ ਵੱਖਰੇ ਪਹਿਰਾਵੇ ਲਈ ਸੁਰਖੀਆਂ 'ਚ ਰਹਿਣ ਵਾਲੀ ਉਰਫ਼ੀ ਜਾਵੇਦ (Urfi Javed) ਦੀ ਇੱਕ ਨਵੀਂ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਉਸਨੇ ਪੀਲੇ ਰੰਗ ਦੀ ਇੱਕ ਅਜੀਬ ਡਰੈਸ ਪਾਈ ਹੋਈ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਅਤੇ ਇਸ ਵੀਡੀਓ 'ਤੇ ਲੋਕਾਂ ਵੱਲੋਂ ਅਜੀਬੋ-ਗਰੀਬ ਟਿੱਪਣੀਆਂ ਦਿਤੀਆਂ ਜਾ ਰਹੀਆਂ ਹਨ।