San Francisco Indian Consulate Attack: US `ਚ ਖਾਲਿਸਤਾਨੀ ਸਮਰਥਕਾਂ ਵੱਲੋਂ ਜ਼ਬਰਦਸਤ ਹੰਗਾਮਾ, ਸੈਨ ਫਰਾਂਸਿਸਕੋ `ਚ ਭਾਰਤੀ ਅੰਬੈਸੀ `ਤੇ ਕੀਤਾ ਹਮਲਾ
Jul 04, 2023, 12:39 PM IST
San Francisco Indian Consulate Attack: ਸਾਨ ਫਰਾਂਸਿਸਕੋ ਸਥਿਤ ਭਾਰਤੀ ਕੌਂਸਲਖਾਨੇ ਨੂੰ ਖਾਲਿਸਤਾਨੀ ਸਮਰਥਕਾਂ ਨੇ ਕਥਿਤ ਤੌਰ 'ਤੇ ਅੱਗ ਲਗਾ ਦਿੱਤੀ ਸੀ ਇਹ ਪੰਜ ਮਹੀਨਿਆਂ ਵਿੱਚ ਕੌਂਸਲੇਟ ਉੱਤੇ ਅਜਿਹਾ ਦੂਜਾ ਹਮਲਾ ਹੈ। ਮਾਰਚ ਵਿੱਚ ਖਾਲਿਸਤਾਨੀ ਸਮਰਥਕਾਂ ਨੇ ਭਾਰਤੀ ਕੌਂਸਲੇਟ ਵਿੱਚ ਭੰਨਤੋੜ ਕੀਤੀ ਸੀ। ਸੈਨ ਫਰਾਂਸਿਸਕੋ ਦੇ ਫਾਇਰ ਡਿਪਾਰਟਮੈਂਟ ਨੇ ਤੁਰੰਤ ਅੱਗ 'ਤੇ ਕਾਬੂ ਪਾ ਲਿਆ ਅਤੇ ਕੋਈ ਵੱਡਾ ਨੁਕਸਾਨ ਨਹੀਂ ਹੋਇਆ। ਅਜੇ ਤੱਕ ਕਿਸੇ ਵੀ ਕਰਮਚਾਰੀ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ, ਮਾਮਲੇ ਬਾਰੇ ਹੋਰ ਜਾਣਕਾਰੀ ਲਈ ਵੀਡੀਓ ਵੇਖੋ ਤੇ ਜਾਣੋ..