Vaisakhi 2023: ਵਿਸਾਖੀ ਮੌਕੇ ਅੰਮ੍ਰਿਤਪਾਲ ਨੂੰ ਲੈਕੇ ਪੰਜਾਬ ਪੁਲਿਸ ਚੌਕਸ, ਹਰ ਆਉਣ-ਜਾਣ ਵਾਲੇ ਵਾਹਨਾਂ ਦੇ ਨੰਬਰ ਕੀਤੇ ਜਾ ਰਹੇ ਨੋਟ
Apr 14, 2023, 10:13 AM IST
Vaisakhi 2023: ਵਿਸਾਖੀ ਮੌਕੇ ਤੇ ਅੰਮ੍ਰਿਤਪਾਲ ਸਿੰਘ ਨੂੰ ਲੈਕੇ ਹਰ ਪਾਸੇ ਪੰਜਾਬ ਪੁਲਿਸ ਚੌਕਸ ਨਜ਼ਰ ਆ ਰਹੀ ਹੈ। ਗੜ੍ਹਸ਼ੰਕਰ ਰੋਡ 'ਤੇ ਪੁਲਿਸ ਦੇ ਸ਼ੱਕੀ ਵਾਹਨਾਂ ਨੂੰ ਰੋਕਿਆ ਜਾ ਰਿਹਾ, ਚੈਕਿੰਗ ਕੀਤੀ ਜਾ ਰਹੀ ਹੈ ਤੇ ਬੈਰੀਕੇਡ 'ਤੇ ਅੰਮ੍ਰਿਤਪਾਲ ਸਿੰਘ ਦੇ ਪੋਸਟਰ ਲਗਾਏ ਗਏ ਸਨ। ਹਰ ਆਉਣ-ਜਾਣ ਵਾਲੇ ਵਾਹਨਾਂ ਦੇ ਨੰਬਰ ਨੋਟ ਕੀਤੇ ਜਾ ਰਹੇ ਹਨ, ਵੀਡੀਓ ਵੇਖੋ ਤੇ ਜਾਣੋ...