Vaisakhi 2023: ਵਿਸਾਖੀ ਮੌਕੇ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜੱਥਾ, SGPC ਵੱਲੋਂ ਸ਼ਰਧਾਲੂਆਂ ਨੂੰ ਦਿੱਤੇ ਜਾਣਗੇ ਪਾਸਪੋਰਟ
Apr 08, 2023, 12:13 PM IST
Vaisakhi 2023: ਵਿਸਾਖੀ ਦੇ ਮੌਕੇ ਤੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਜਾਵੇਗਾ। ਦੱਸ ਦਈਏ ਕਿ ਭਲਕੇ ਅੰਮ੍ਰਿਤਸਰ ਤੋਂ ਜੱਥਾ ਰਵਾਨਾ ਹੋਵੇਗਾ। ਅੱਜ SGPC ਵੱਲੋਂ ਸ਼ਰਧਾਲੂਆਂ ਨੂੰ ਪਾਸਪੋਰਟ ਦਿੱਤੇ ਜਾਣਗੇ। ਜੱਥਾ 18 ਅਪ੍ਰੈਲ ਨੂੰ ਪਾਕਿਸਤਾਨ ਤੋਂ ਵਾਪਿਸ ਆਵੇਗਾ, ਪੂਰੀ ਜਾਣਕਾਰੀ ਹਾਸਿਲ ਕਰਨ ਲਈ ਵੀਡੀਓ ਨੂੰ ਅੰਤ ਤੱਕ ਵੇਖੋ..