Mohali News: ਵੇਰਕਾ ਬਚਾਓ ਭਵਿੱਖ ਬਚਾਓ ਸਾਂਝੀ ਸੰਘਰਸ਼ ਕਮੇਟੀ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
Mohali News: ਵੇਰਕਾ ਬਚਾਓ ਭਵਿੱਖ ਬਚਾਉ ਸਾਂਝੀ ਸੰਘਰਸ਼ ਕਮੇਟੀ ਵੱਲੋਂ ਵੇਰਕਾ ਮਿਲਕ ਪਲਾਂਟ ਮੋਹਾਲੀ ਵਿੱਚ ਵੇਰਕਾ ਵਿੱਚ ਲਾਗੂ ਨਿੱਜੀਕਰਨ ਦੀ ਪਾਲਿਸੀ ਨੂੰ ਰੱਦ ਕਰਕੇ ਪੁਰਾਣੇ ਨਿਯਮਾ ਨੂੰ ਮੁੜ ਬਹਾਲ ਕਰਾਉਣ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਭਾਰੀ ਗਿਣਤੀ ਵਿੱਚ ਵੇਰਕਾ ਦੇ ਮੁਲਾਜ਼ਮ ਸ਼ਾਮਿਲ ਹੋਏ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।