Isha Rikhi Video: ਈਸ਼ਾ ਰਿਖੀ ਦੀ ਬੇਹੱਦ ਖੂਬਸੂਰਤ ਵੀਡੀਓ ਆਇਆ ਸਾਹਮਣੇ, ਪ੍ਰਸ਼ੰਸਕ ਦੇ ਰਹੇ ਪ੍ਰਤੀਕਿਰਿਆ

ਰਵਿੰਦਰ ਸਿੰਘ Wed, 25 Oct 2023-6:52 pm,

ਪੰਜਾਬੀ ਅਦਾਕਾਰਾ ਤੇ ਮਾਡਲ ਈਸ਼ਾ ਰਿਖੀ ਸੋਸ਼ਲ ਮੀਡੀਆ ਉਪਰ ਕਾਫੀ ਐਕਟਿਵ ਰਹਿੰਦੀ ਤੇ ਉਹ ਸਮੇਂ-ਸਮੇਂ ਉਤੇ ਆਪਣੀਆਂ ਵੀਡੀਓਜ਼ ਤੇ ਫੋਟੋਆਂ ਸਾਂਝੀਆਂ ਕਰਦੀ ਰਹਿੰਦੀ ਹੈ। 'ਜੱਟ ਬੁਆਏਜ਼ ਪੁੱਤ ਜੱਟਾਂ ਦੇ', 'ਹੈਪੀ ਗੋ ਲੱਕੀ' ਅਤੇ 'ਮੇਰੇ ਯਾਰ ਕਮੀਨੇ' ਵਰਗੀਆਂ ਫਿਲਮਾਂ 'ਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੀ ਈਸ਼ਾ ਰਿਖੀ ਨੇ ਅੱਜ-ਕੱਲ੍ਹ ਫਿਲਮਾਂ ਤੋਂ ਦੂਰੀ ਬਣਾਈ ਹੋਈ ਹੈ। ਹਾਲ ਹੀ ਵਿੱਚ ਈਸ਼ਾ ਰਿਖੀ ਨੇ ਆਪਣਾ ਵੀਡੀਓ ਸਾਂਝਾ ਕੀਤਾ ਹੈ ਜਿਸ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।

More videos

By continuing to use the site, you agree to the use of cookies. You can find out more by Tapping this link