ਅਦਾਕਾਰ ਦਿਲਜੀਤ ਦੋਸਾਂਝ ਮਸਤੀ ਨਾਲ ਗਾ ਰਹੇ ਹਨ ਆਪਣੀ ਨਵੀਂ ਫਿਲਮ ਬਾਬੇ ਭੰਗੜਾ ਪਾਉਂਦੇ ਨੇ ਦਾ ਟਾਈਟਲ ਗਾਣਾ
Sep 22, 2022, 16:13 PM IST
ਹਾਲ ਹੀ ਵਿੱਚ ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ਬਾਬੇ ਭੰਗੜਾ ਪਾਉਂਦੇ ਨੇ ਦਾ ਟਰੇਲਰ ਰਿਲੀਜ਼ ਹੋਇਆ ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਤੇ ਇਸ ਨੂੰ ਲੈ ਕੇ ਅਦਾਕਾਰ ਦਿਲਜੀਤ ਵੀ ਬਹੁਤ ਉਤਸ਼ਾਹਿਤ ਨਜ਼ਰ ਆ ਰਹੇ ਹਨ ਦਿਲਜੀਤ ਦੋਸਾਂਝ ਵੱਲੋਂ ਆਪਣੇ ਇੰਸਟਾਗਰਾਮ ਤੇ ਵੀਡੀਓ ਸ਼ੇਅਰ ਕੀਤੀ ਗਈ ਜਿਸ ਵਿੱਚ ਉਹ ਮਸਤੀ ਨਾਲ ਫਿਲਮ ਦਾ ਟਾਈਟਲ ਗਾਣਾ ਗਾਉਂਦੇ ਨਜ਼ਰ ਆ ਰਹੇ ਹਨ