Kangana Ranaut Video: ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਸੀਆਈਐਸਐਫ ਮਹਿਲਾ ਜਵਾਨ ਦੀ ਵੀਡੀਓ ਆਈ ਸਾਹਮਣੇ
Kangana Ranaut Video: ਚੰਡੀਗੜ੍ਹ ਹਵਾਈ ਅੱਡੇ ਤੋਂ ਮੰਡੀ ਤੋਂ ਸੰਸਦ ਮੈਂਬਰ ਬਣੀ ਕੰਗਨਾ ਰਣੌਤ ਦੇ ਥੱਪੜ ਮਾਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਸੀਆਈਐਸਐਫ ਮਹਿਲਾ ਜਵਾਨ ਕੁਲਵਿੰਦਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਉਹ ਕਹਿ ਰਹੀ ਹੈ ਕਿ ਉਸ ਦੀ ਮਾਂ ਧਰਨੇ ਵਿੱਚ ਬੈਠੀ ਸੀ ਜਦੋਂ ਇਨ੍ਹਾਂ ਦੇ ਬਿਆਨ ਸਾਹਮਣੇ ਆਏ ਸਨ।