Parineeti Chopra Video: ਵਿਆਹ ਤੋਂ ਪਹਿਲਾਂ ਹੋਏ ਮੈਚ `ਚ ਖੁਸ਼ੀ `ਚ ਝੂਮਦੀ ਹੋਈ ਪਰਿਨੀਤੀ ਚੋਪੜਾ ਦੀ ਵੀਡੀਓ ਆਈ ਸਾਹਮਣੇ
ਬਾਲੀਵੁੱਡ ਅਦਾਕਾਰਾ ਪਰਿਨੀਤੀ ਚੋਪੜਾ ਤੇ ਸਿਆਸਤਦਾਨ ਰਾਘਵ ਚੱਢਾ ਦਾ ਬੀਤੇ ਦਿਨੀਂ ਰਾਜਸਥਾਨ ਦੇ ਉਦੈਪੁਰ ਵਿੱਚ ਵਿਆਹ ਹੋਇਆ ਸੀ। ਵਿਆਹ ਤੋਂ ਪਹਿਲਾਂ ਦੋਵਾਂ ਦੇ ਪਰਿਵਾਰਾਂ ਵਿੱਚ ਇੱਕ ਕ੍ਰਿਕਟ ਮੈਚ ਖੇਡਿਆ ਗਿਆ ਸੀ। ਇਸ ਮੈਚ ਦੀਆਂ ਸੋਸ਼ਲ ਮੀਡੀਆ ਉਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਸ ਦਰਮਿਆਨ ਪਰਿਨੀਤੀ ਚੋਪੜਾ ਦੀ ਮੈਚ ਵਿੱਚ ਝੂਮਦੀ ਹੋਈ ਦੀ ਵੀਡੀਓ ਸਾਹਮਣੇ ਆ ਰਹੀ ਹੈ। ਇਸ ਵੀਡੀਓ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।