Video- ਚਿੱਟੀ ਕਲੋਨੀ ਵਿਚ ਚਿੱਟੇ ਦੀ ਕਹਾਣੀ, ਸ਼ਰੇਆਮ ਉੱਠਦੇ ਨਸ਼ੇ ਦੇ ਗੁਬਾਰ

Sat, 17 Sep 2022-1:00 pm,

ਲੁਧਿਆਣਾ ਦੇ ਪਿੰਡ ਭੱਟੀਆਂ ਦੀ ਚਿੱਟੀ ਕਲੋਨੀ ਅੰਦਰ ਨਸ਼ੇ ਦਾ ਗੋਰਖ ਧੰਦਾ ਸ਼ਰੇਆਮ ਚੱਲ ਰਿਹਾ ਹੈ ਅਤੇ ਨਸ਼ਾ ਤਸਕਰ ਸ਼ਰੇਆਮ ਨਸ਼ਾ ਵੇਚ ਰਹੇ ਹਨ। ਪਿੰਡ ਦੇ ਸਰਪੰਚ ਅਤੇ ਇਲਾਕਾ ਵਾਸੀਆਂ ਨੇ ਇਲਜ਼ਾਮ ਲਾਏ ਕੇ ਕਈ ਵਾਰ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਕਰਕੇ ਹੁਣ ਉਨ੍ਹਾਂ ਵਲੋਂ ਉਪਰਾਲੇ ਕਰਕੇ ਨਸ਼ੇ ਦੇ ਤਸਕਰਾਂ ਤੇ ਠੱਲ ਪਾਉਣ ਲਈ ਆਪ ਹੀ ਨਸ਼ੇ ਦੇ ਖਿਆਫ਼ ਮੁਹਿੰਮ ਚਲਾ ਕੇ ਸ਼ਰੇਆਮ ਨਸ਼ਾ ਵੇਚਣ ਵਾਲਿਆਂ ਨੂੰ ਫੜਿਆ ਹੈ।

More videos

By continuing to use the site, you agree to the use of cookies. You can find out more by Tapping this link