NIA Latest Video: NIA ਨੇ ਲੰਡਨ `ਚ ਪ੍ਰਦਰਸ਼ਨ ਕਰ ਰਹੇ ਲੋਕਾਂ ਦੀਆਂ ਤਸਵੀਰਾਂ ਕੀਤੀਆਂ ਜਾਰੀ: ਸੂਤਰ
NIA Latest Video: ਭਾਰਤ ਸਰਕਾਰ ਨੇ ਵਿਦੇਸ਼ਾਂ 'ਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਖਾਲਿਸਤਾਨੀ ਸਮਰਥਕਾਂ 'ਤੇ ਸ਼ਿਕੰਜਾ ਕੱਸਣ ਲਈ ਪੂਰੀ ਤਿਆਰੀ ਕਰ ਲਈ ਹੈ। ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਵਿੱਚ ਹਿੰਸਾ ਦੇ ਮਾਮਲੇ ਵਿੱਚ ਹੁਣ ਤੱਕ ਐਨਆਈਏ ਨੇ 19 ਲੋਕਾਂ ਦੀ ਪਛਾਣ ਕੀਤੀ ਹੈ। NIA ਨੇ ਲੰਡਨ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਸਨ।