Giani Harpreet Singh Resigned: ਗਿਆਨੀ ਹਰਪ੍ਰੀਤ ਸਿੰਘ ਦੇ ਦੋਸ਼ਾਂ ਨੂੰ ਵਿਰਸਾ ਸਿੰਘ ਵਲਟੋਹਾ ਨੇ ਨਕਾਰਿਆ, ਕਹੀ ਇਹ ਗੱਲ
Giani Harpreet Singh Resigned: ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨੀ ਅਸਤੀਫਾ ਦੇ ਦਿੱਤਾ ਹੈ। ਇਸ ਵਿਚਾਲੇ ਹਾਲ ਹੀ ਵਿੱਚ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਜਥੇਦਾਰ ਮੇਰੇ 'ਤੇ ਲਗਾਏ ਗਏ ਦੋਸ਼ਾਂ ਦੇ ਸਬੂਤ ਦੇਣ। ਮੈਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਸਤਿਕਾਰ ਕਰਦਾ ਹਾਂ ਅਤੇ ਉਹਨਾਂ ਦਾ ਪਰਿਵਾਰ ਮੇਰਾ ਆਪਣਾ ਪਰਿਵਾਰ ਹੈ। ਗਿਆਨੀ ਹਰਪ੍ਰੀਤ ਸਿੰਘ ਜੀ ਸ਼ਰਮਨਾਕ ਝੂਠੇ ਦੋਸ਼ ਨਾਂ ਲਾਓ। ਜਿਹੜੇ ਦੋਸ਼ ਤੁਸੀ ਮੇਰੇ 'ਤੇ ਲਾਏ ਆ ਉਨਾਂ ਬਾਰੇ ਮੈਂ ਕਦੇ ਸੁਪਨੇ ਵਿੱਚ ਵੀ ਨਹੀਂ ਸੋਚ ਸਕਦਾ।ਹਾਂ ਮੈਨੂੰ ਤੁਹਾਡੇ 'ਤੇ ਕਈ ਇਤਰਾਜ ਹੋ ਸਕਦੇ ਨੇ।