Amritsar nagar Kiratan Video: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ
Amritsar nagar Kiratan Video: ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ 'ਤੇ ਵਿਸ਼ਾਲ ਨਗਰ ਕੀਰਤਨ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਸਿੰਘ ਸਾਹਿਬ ਅਤੇ ਗਿਆਨੀ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ ਦੇਖ ਰੇਖ ਵਿੱਚ ਕੱਢਿਆ ਗਿਆ। ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰੇ ਅਗਵਾਈ ਹੇਠ ਸ਼ੁਰੂ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਸ਼ੁਰੂ ਹੋ ਕੇ ਸ਼ਹਿਰ ਵੱਖ-ਵੱਖ ਇਲਾਕਿਆ ਚੋਂ ਹੁੰਦੇ ਹੋਏ ਵਾਪਸ ਅਕਾਲ ਤਖਤ ਸਾਹਿਬ 'ਤੇ ਪਹੁੰਚੇ ਕੇ ਸਮਾਪਤ ਹੋਇਆ।