Khanna News: ਖੰਨਾ ਵਿੱਚ ਪੁਲਿਸ ਦੇ ਸ਼ਹੀਦ ਅਫਸਰਾਂ ਅਤੇ ਜਵਾਨਾਂ ਨੂੰ ਸਮਰਪਿਤ ਵਾਕ ਐਂਡ ਮੈਰਾਥਨ ਕਰਵਾਈ
Khanna News: ਖੰਨਾ ਪੁਲਿਸ ਵੱਲੋਂ ਪੰਜਾਬ ਪੁਲਿਸ ਦੇ ਸ਼ਹੀਦ ਅਫਸਰਾਂ ਤੇ ਜਵਾਨਾਂ ਦੀ ਯਾਦ ਨੂੰ ਸਮਰਪਿਤ ਵਾਕ ਐਂਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ ਪੁਲਿਸ ਜ਼ਿਲ੍ਹਾ ਖੰਨਾ ਦੇ ਉੱਚ ਅਧਿਕਾਰੀਆਂ ਸਣੇ ਹੋਰਨਾਂ ਮੁਲਾਜ਼ਮਾਂ ਨੇ ਵੀ ਹਿੱਸਾ ਲਿਆ। ਇਸ ਮੈਰਾਥਨ ਨੂੰ ਖੰਨਾ ਦੀ ਐਸਐਸਪੀ ਅਸ਼ਵਿਨੀ ਗੋਟਿਆਲ ਨੇ ਹਰੀ ਝੰਡੀ ਵਿਖਾ ਰਵਾਨਾ ਕੀਤਾ।