Wamiqa Gabbi Video: ਵਾਮਿਕਾ ਗੱਬੀ ਦੀ ਵੀਡੀਓ ਵਾਇਰਲ; ਪ੍ਰਸ਼ੰਸਕ ਦੇ ਰਹੇ ਹਨ ਪ੍ਰਤੀਕਿਰਿਆ

ਰਵਿੰਦਰ ਸਿੰਘ Wed, 15 Nov 2023-9:26 pm,

ਅਦਾਕਾਰਾ ਵਾਮਿਕਾ ਗੱਬੀ ਨੇ ਪੰਜਾਬੀ ਫਿਲਮਾਂ ਦੇ ਨਾਲ-ਨਾਲ ਆਪਣੀ ਸੀਰੀਜ਼ ਵਿੱਚ ਵੀ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਉਹ ਪੰਜਾਬੀ ਸਿਨੇਮਾ ਜਗਤ ਦੇ ਕਈ ਮਸ਼ਹੂਰ ਸਿਤਾਰਿਆਂ ਨਾਲ ਕੰਮ ਕਰਦੀ ਹੋਈ ਨਜ਼ਰ ਆ ਚੁੱਕੀ ਹੈ। ਵਾਮਿਕਾ ਗੱਬੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਾਲ ਕਲਾਕਾਰ ਦੇ ਤੌਰ ਉਤੇ ਕੀਤੀ ਸੀ। ਉਨ੍ਹਾਂ ਨੇ ਕਰੀਨਾ ਤੇ ਸ਼ਾਹਿਦ ਕਪੂਰ ਦੇ ਨਾਲ ਫ਼ਿਲਮ ‘ਜਬ ਵੀ ਮੈਟ’ ਵਿੱਚ ਬਾਲ ਕਲਾਕਾਰ ਵਜੋਂ ਅਦਾਕਾਰੀ ਕੀਤੀ ਸੀ। ਹਾਲ ਵਿੱਚ ਅਦਾਕਾਰਾ ਨੇ ਆਪਣੀ ਇੱਕ ਖੂਬਸੂਰਤ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।

More videos

By continuing to use the site, you agree to the use of cookies. You can find out more by Tapping this link