Amritpal Singh ਦੇ ਸਮਰਥਕਾਂ `ਤੇ ਵੱਡੇ ਐਕਸ਼ਨ ਦੀ ਤਿਆਰੀ, 9 ਦੇ ਕਰੀਬ ਸਮਰਥਕਾਂ ਦੇ Gun License ਕੀਤੇ ਗਏ ਰੱਦ
Mar 07, 2023, 11:26 AM IST
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ 'ਤੇ ਵੱਡੇ ਐਕਸ਼ਨ ਦੀ ਤਿਆਰੀ ਕੀਤੀ ਗਈ ਹੈ। ਅੰਮ੍ਰਿਤਪਾਲ ਸਿੰਘ ਦੇ ਕਰੀਬ 9 ਸਮਰਥਕਾਂ ਦੇ ਗੰਨ ਲਾਇਸੈਂਸ ਰੱਦ ਕੀਤੇ ਗਏ ਹਨ। ਜਾਣਕਾਰੀ ਦੇ ਮੁਤਾਬਕ ਅੰਮ੍ਰਿਤਪਾਲ ਤੇ ਉਸਦੇ ਸਮਰਥਕਾਂ ਖਿਲਾਫ ਵੱਡੀ ਕਾਰਵਾਈ ਹੋ ਸਕਦੀ ਹੈ। ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਵੀਡੀਓ ਨੂੰ ਅੰਤ ਤੱਕ ਵੇਖੋ..