Akali BJP Alliance News: ਅਕਾਲੀ ਦਲ ਤੇ ਭਾਜਪਾ ਵਿਚਾਲੇ ਕੀ ਮੁੜ ਹੋਵੇਗਾ ਗਠਜੋੜ?
Akali BJP Alliance News: ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਦੋਵੇਂ ਪਾਰਟੀਆਂ ਵਿਚਾਲੇ ਮੁੜ ਗਠਜੋੜ ਹੋ ਸਕਦਾ ਹੈ। ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗੱਲਬਾਤ ਦਾ ਦੌਰ ਜਾਰੀ ਹੈ।