Surjit Patar Death: 79 ਸਾਲ ਦੀ ਉਮਰ `ਚ ਸੁਰਜੀਤ ਪਾਤਰ ਨੇ ਲਏ ਆਖਰੀ ਸਾਹ
Surjit Patar Death: ਪੰਜਾਬ ਦੇ ਮਸ਼ਹੂਰ ਸ਼ਾਇਰ ਸੁਰਜੀਤ ਪਾਤਰ (Surjit Patar Death) ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 79 ਸਾਲ ਦੀ ਉਮਰ ‘ਚ ਦੁਨੀਆਂ ਅਲਵਿਦਾ ਕਿਹਾ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਹਾਰਟ ਅਟੈਕ ਕਰਕੇ ਸ਼ਾਇਰ ਦਾ ਦੇਹਾਂਤ ਹੋਇਆ ਹੈ। ਉਨ੍ਹਾਂ ਨੇ ਲੁਧਿਆਣਾ ‘ਚ ਅੰਤਿਮ ਸਾਹ ਲਏ ਹਨ।