World Hockey Tournament: ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋਂ ਚੌਥੇ ਵਿਸ਼ਵ ਹਾਕੀ ਟੂਰਨਾਮੈਂਟ ਦਾ ਆਯੋਜਨ
Mohali Sports News: ਕੇਸਾਧਾਰੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਪ੍ਰਤੀ ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋਂ ਚੌਥਾ ਕੇਸਾਧਾਰੀ ਵਿਸ਼ਵ ਗੋਲਡ ਕੱਪ ਹਾਕੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋਂ ਤਿੰਨ ਵਾਰ ਟੂਰਨਾਮੈਂਟ ਕਰਵਾਇਆ ਜਾ ਚੁੱਕਿਆ ਹੈ ਜਿਸ ਵਿੱਚ ਬਹੁਤ ਸਾਰੀਆਂ ਟੀਮਾਂ ਨੇ ਭਾਗ ਲੈ ਰਹੀਆਂ ਹਨ । ਇਹ ਟੂਰਨਾਮੈਂਟ ਮੋਹਾਲੀ ਦੇ ਸੀਨੀਅਰ ਬਲਬੀਰ ਸਿੰਘ ਇੰਟਰਨੈਸ਼ਨਲ ਹਾਈ ਸਟੇਡੀਅਮ ਵਿੱਟਚ ਕਰਵਾਇਆ ਜਾ ਰਿਹਾ ਹੈ ਜਿਸ ਦਾ ਫਾਈਨਲ 5 ਫਰਵਰੀ ਨੂੰ ਹੋਵੇਗਾ।