Health News: ਸ਼ੂਗਰ ਦੇ ਮਰੀਜ਼ਾਂ ਲਈ ਲਾਹੇਵੰਦ ਯੋਗਾ; ਦੇਖੋ ਪੂਰੀ ਵੀਡੀਓ
Health News: ਸ਼ੂਗਰ ਦੇ ਮਰੀਜ਼ਾਂ ਲਈ ਯੋਗਾ ਕਾਫੀ ਲਾਹੇਵੰਦ ਸਾਬਿਤ ਹੁੰਦਾ ਹੈ। ਡੇਢ ਲੱਖ ਲੋਕਾਂ ਉਪਰ ਕੀਤੀ ਗਈ ਖੋਜ ਵਿੱਚ ਹੈਰਾਨ ਕਰਨ ਵਾਲੇ ਨਤੀਜੇ ਸਾਹਮਣੇ ਆਏ ਹਨ। ਲਗਾਤਾਰ ਯੋਗਾ ਕਰਨ ਸ਼ੂਗਰ ਦੇ ਮਰੀਜ਼ਾਂ ਲਈ ਮਦਦਗਾਰ ਸਾਬਿਤ ਹੋਇਆ ਹੈ।