ਅਵਨੀਤ ਕੌਰ ਨੇ ਪ੍ਰਸ਼ੰਸਕਾਂ 'ਤੇ ਮੁੜ ਢਾਹਿਆ ਕਹਿਰ; ਦੇਖੋ ਤਸਵੀਰਾਂ

Aug 14, 2024

ਅਵਨੀਤ ਕੌਰ ਦੀ ਲੁੱਕ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਹੀ ਹੈ ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਅਵਨੀਤ ਕੌਰ ਟੈਲੀਵਿਜ਼ਨ ਇੰਡਸਟਰੀ ਦੀ ਮਸ਼ਹੂਰ ਅਭਿਨੇਤਰੀ ਹੈ, ਜਿਸ ਨੇ ਦੁਨੀਆ ਭਰ 'ਚ ਆਪਣੀ ਵੱਖਰੀ ਪਛਾਣ ਬਣਾਈ ਹੈ।

ਅਵਨੀਤ ਕੌਰ ਸੋਸ਼ਲ ਮੀਡੀਆ ਉਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਰ ਰੋਜ਼ ਆਪਣੇ ਫੈਨਸ ਨਾਲ ਫੋਟੋਆਂ ਸਾਂਝੀ ਕਰਦੀ ਰਹਿੰਦੀ ਹੈ।

ਤੁਹਾਨੂੰ ਦੱਸ ਦੇਈਏ ਕਿ ਅਵਨੀਤ ਕੌਰ ਹੁਣ ਤੱਕ ਕਈ ਟੀਵੀ ਸ਼ੋਅ, ਰਿਐਲਿਟੀ ਸ਼ੋਅ, ਮਿਊਜ਼ਿਕ ਵੀਡੀਓ ਅਤੇ ਫਿਲਮਾਂ ਵਿੱਚ ਨਜ਼ਰ ਆ ਚੁੱਕੀ ਹੈ।

ਇਨ੍ਹਾਂ ਤਸਵੀਰਾਂ 'ਚ ਅਵਨੀਤ ਕੌਰ ਦਾ ਅੰਦਾਜ਼ ਦੇਖ ਕੇ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣਾਂ ਇਕ ਵਾਰ ਫਿਰ ਤੋਂ ਵਧ ਗਈਆਂ ਹਨ

ਇਨ੍ਹਾਂ ਤਸਵੀਰਾਂ ਵਿੱਚ ਅਵਨੀਤ ਨੇ ਸਾਈਡ ਪੋਜ਼ ਦਿੱਤਾ ਹੈ, ਜਿਸ ਵਿੱਚ ਉਸ ਦੀ ਲੁੱਕ ਪ੍ਰਸ਼ੰਸਕਾਂ ਦਾ ਦਿਲ ਲੁੱਟ ਰਹੀ ਹੈ

ਅਵਨੀਤ ਕੌਰ ਨੇ ਇਨ੍ਹਾਂ ਤਸਵੀਰਾਂ ਵਿੱਚ ਆਪਣੇ ਵਾਲ ਖੁੱਲ੍ਹੇ ਛੱਡੇ ਹੋਏ ਹਨ

ਹਾਲ ਹੀ 'ਚ ਅਵਨੀਤ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ

ਅਵਨੀਤ ਨੇ ਹਲਕਾ ਮੇਕਅੱਪ ਕੀਤਾ ਹੈ, ਜੋ ਉਸ ਦੀ ਖੂਬਸੂਰਤੀ ਨੂੰ ਹੋਰ ਨਿਖਾਰ ਰਿਹਾ ਹੈ

VIEW ALL

Read Next Story