1 ਮਹੀਨੇ ਤੱਕ ਇੱਕ ਗਿਲਾਸ ਤੁਲਸੀ ਦਾ ਪਾਣੀ ਪੀਓ, ਸਰੀਰ 'ਚ ਨਜ਼ਰ ਆਉਣਗੇ ਇਹ ਬਦਲਾਅ

Manpreet Singh
Sep 01, 2024

ਤੁਲਸੀ ਨੂੰ ਭਾਰਤੀ ਸੰਸਕ੍ਰਿਤੀ ਵਿੱਚ ਇੱਕ ਪਵਿੱਤਰ ਪੌਦਾ ਮੰਨਿਆ ਜਾਂਦਾ ਹੈ। ਇਸ ਦੀ ਵਰਤੋਂ ਕਈ ਬਿਮਾਰੀਆਂ ਦੇ ਇਲਾਜ ਲਈ ਕੀਤੀ ਜਾਂਦੀ ਹੈ।

ਜੇਕਰ ਤੁਸੀਂ ਰੋਜ਼ ਸਵੇਰੇ ਖਾਲੀ ਪੇਟ ਤੁਲਸੀ ਦਾ ਪਾਣੀ ਪੀਂਦੇ ਹੋ ਤਾਂ ਤੁਹਾਨੂੰ ਕਈ ਫਾਇਦੇ ਹੁੰਦੇ ਹਨ।

Immune System

ਰੋਜ਼ਾਨਾ ਸਵੇਰੇ ਖਾਲੀ ਪੇਟ ਤੁਲਸੀ ਦਾ ਪਾਣੀ ਪੀਣ ਨਾਲ ਇਮਿਊਨ ਸਿਸਟਮ ਮਜ਼ਬੂਤ ​​ਹੁੰਦਾ ਹੈ।

Cold and Cough

ਜ਼ੁਕਾਮ, ਖੰਘ ਅਤੇ ਫਲੂ ਤੋਂ ਛੁਟਕਾਰਾ ਪਾਉਣ ਲਈ ਤੁਹਾਨੂੰ ਰੋਜ਼ਾਨਾ ਇਸ ਨੂੰ ਪੀਣਾ ਚਾਹੀਦਾ ਹੈ।

Body Clean

ਤੁਲਸੀ ਦਾ ਪਾਣੀ ਪੀਣ ਨਾਲ ਤੁਹਾਡਾ ਸਰੀਰ ਅੰਦਰੋਂ ਸਾਫ਼ ਅਤੇ ਸਿਹਤਮੰਦ ਹੋ ਜਾਂਦਾ ਹੈ।

Acidity Problem

ਇਹ ਪੇਟ ਦੀ ਗੈਸ, ਬਦਹਜ਼ਮੀ, ਕਬਜ਼ ਅਤੇ ਐਸੀਡਿਟੀ ਵਰਗੀਆਂ ਸਮੱਸਿਆਵਾਂ ਨੂੰ ਵੀ ਦੂਰ ਕਰਦਾ ਹੈ।

Disclaimer

ਇਸ ਲੇਖ ਵਿੱਚ ਲਿਖੇ ਤੱਥ-ਜਾਣਕਾਰੀ ਆਮ ਜਾਣਕਾਰੀ ‘ਤੇ ਅਧਾਰਿਤ ਹਨ। ਜ਼ੀ ਮੀਡੀਆ ਇਨ੍ਹਾਂ ਦੀ ਪੁਸ਼ਟੀ ਨਹੀਂ ਕਰਦਾ। ਇਨ੍ਹਾਂ ਨੂੰ ਅਜ਼ਮਾਉਣ ਤੋਂ ਪਹਿਲਾਂ ਸਬੰਧਤ ਮਾਹਿਰਾਂ ਦੀ ਸਲਾਹ ਲਵੋ।

VIEW ALL

Read Next Story