ਬਾਲੀਵੁੱਡ ਅਦਾਕਾਰਾ ਜਾਹਨਵੀ ਕਪੂਰ ਆਪਣੀ ਡਰੈਸਿੰਗ ਸੈਂਸ ਲਈ ਜਾਣੀ ਜਾਂਦੀ ਹੈ।

ਅਭਿਨੇਤਰੀ ਜਾਹਨਵੀ ਨੇ ਗੋਲਡਨ ਗਾਊਨ 'ਚ ਫੋਟੋਸ਼ੂਟ ਕਰਵਾਇਆ ਹੈ।

ਸ਼ੇਅਰ ਕੀਤੀਆਂ ਤਸਵੀਰਾਂ 'ਚ ਅਦਾਕਾਰਾ ਕਾਫੀ ਕਿਊਟ ਲੱਗ ਰਹੀ ਹੈ।

ਗੋਲਡਨ ਗਾਊਨ 'ਚ ਜਾਨ੍ਹਵੀ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆ ਰਹੀ ਹੈ

ਜਾਨ੍ਹਵੀ ਕਪੂਰ ਨੇ ਇੱਕ ਵਾਰ ਫਿਰ ਆਪਣੇ ਖੂਬਸੂਰਤ ਅੰਦਾਜ਼ ਨਾਲ ਫੈਨਸ ਨੂੰ ਦੀਵਾਨਾ ਬਣਾ ਲਿਆ ਹੈ।

ਜਾਨ੍ਹਵੀ ਕਪੂਰ ਨੇ ਇੱਕ ਵਾਰ ਫਿਰ ਆਪਣੇ ਖੂਬਸੂਰਤ ਅੰਦਾਜ਼ ਨਾਲ ਫੈਨਸ ਨੂੰ ਦੀਵਾਨਾ ਬਣਾ ਲਿਆ ਹੈ।

ਅਭਿਨੇਤਰੀ ਨੇ ਮਨੀਸ਼ ਮਲਹੋਤਰਾ ਲਈ ਇੱਕ ਗਲੈਮਰਸ ਫੋਟੋਸ਼ੂਟ ਕਰਵਾਇਆ, ਜਿਸ ਦੀਆਂ ਤਸਵੀਰਾਂ ਖ਼ੂਬ ਵਾਇਰਲ ਹੋ ਰਹੀਆਂ ਹਨ।

ਬਾਲੀਵੁੱਡ ਐਕਟਰਸ ਜਾਨ੍ਹਵੀ ਆਪਣੀ ਦਮਦਾਰ ਐਕਟਿੰਗ ਦੇ ਨਾਲ ਆਪਣੀ ਖੂਬਸੂਰਤ ਅਤੇ ਸ਼ਾਨਦਾਰ ਲੁੱਕ ਲਈ ਵੀ ਜਾਣੀ ਜਾਂਦੀ ਹੈ।

VIEW ALL

Read Next Story