ਸਰਦੀਆਂ 'ਚ ਮੂਲੀ ਖਾਣ ਨਾਲ ਦੂਰ ਹੁੰਦੀਆਂ ਹਨ ਇਹ ਬਿਮਾਰੀਆਂ

Riya Bawa
Dec 06, 2024

ਜ਼ਿਆਦਾਤਰ ਲੋਕ ਮੂਲੀ ਦੀਆਂ ਪੱਤੀਆਂ ਨੂੰ ਨਜ਼ਰਅੰਦਾਜ਼ ਕਰ ਕੇ ਸੁੱਟ ਦਿੰਦੇ ਹਨ।

ਇਨ੍ਹਾਂ ਨੂੰ ਸੁੱਟਣ ਦੀ ਬਜਾਏ ਤੁਸੀਂ ਆਪਣੀ ਖੁਰਾਕ ਦਾ ਹਿੱਸਾ ਬਣਾ ਸਕਦੇ ਹੋ।

ਮੂਲੀ ਦੇ ਪੱਤੇ ਵਿਟਾਮਿਨ, ਖਣਿਜ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੇ ਹਨ।

ਇਨ੍ਹਾਂ ਵਿੱਚ ਵਿਟਾਮਿਨ ਕੇ, ਵਿਟਾਮਿਨ ਸੀ, ਆਇਰਨ, ਕੈਲਸ਼ੀਅਮ ਅਤੇ ਫੋਲੇਟ ਵਰਗੇ ਜ਼ਰੂਰੀ ਪੌਸ਼ਟਿਕ ਤੱਤ ਹੁੰਦੇ ਹਨ।

ਆਓ ਜਾਣਦੇ ਹਾਂ ਸਰਦੀਆਂ ’ਚ ਮੂਲੀ ਦੇ ਪੱਤੇ ਖਾਣ ਦੇ ਲਾਭ

Digestion

ਮੂਲੀ ਦੇ ਪੱਤਿਆਂ ਵਿੱਚ ਫਾਈਬਰ ਭਰਪੂਰ ਹੁੰਦਾ ਹੈ ਜੋ ਪਾਚਨ ਕਿਰਿਆ ਨੂੰ ਸੁਧਾਰਦਾ ਹੈ ਅਤੇ ਕਬਜ਼ ਤੋਂ ਰਾਹਤ ਦਿਵਾਉਂਦਾ ਹੈ।

Blood pressure

ਆਇਰਨ ਭਰਪੂਰ ਹੋਣ ਕਾਰਨ ਮੂਲੀ ਦੇ ਪੱਤੇ ਅਨੀਮੀਆ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦੇ ਹਨ।

Uric acid

ਮੂਲੀ ਦੇ ਪੱਤੇ ਯੂਰਿਕ ਐਸਿਡ ਦੇ ਪੱਧਰ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ ਜੋ ਗਠੀਆ ਦੇ ਰੋਗੀਆਂ ਲਈ ਫਾਇਦੇਮੰਦ ਹੈ।

Skin

ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੋਣ ਕਾਰਨ ਮੂਲੀ ਦੇ ਪੱਤੇ ਸਿਕਨ ਨੂੰ ਸਿਹਤਮੰਦ ਅਤੇ ਚਮਕਦਾਰ ਬਣਾਉਂਦੇ ਹਨ।

Low in calories

ਮੂਲੀ ਦੇ ਪੱਤਿਆਂ 'ਚ ਕੈਲੋਰੀ ਮਾਤਰਾ ਘੱਟ ਹੁੰਦੀ ਹੈ ਜਿਸ ਕਾਰਨ ਤੁਹਾਡਾ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ ਅਤੇ ਭਾਰ ਤੇਜ਼ੀ ਨਾਲ ਨਹੀਂ ਵਧਦਾ।

Disclaimer

ਖ਼ਬਰਾਂ ਵਿਚ ਦਿੱਤੀ ਗਈ ਕੁਝ ਜਾਣਕਾਰੀ ਜ਼ੀ ਮੀਡੀਆ ਦੀਆਂ ਰਿਪੋਰਟਾਂ 'ਤੇ ਅਧਾਰਤ ਹੈ, ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਕਿਰਪਾ ਕਰਕੇ ਸਬੰਧਤ ਮਾਹਰ ਨਾਲ ਸਲਾਹ ਕਰੋ।

VIEW ALL

Read Next Story