ਵਾਲਾਂ 'ਤੇ ਜਮ੍ਹਾ ਹੋ ਗਿਆ ਹੈ ਡੈਂਡਰਫ ਤਾਂ ਬਸ ਲਗਾਓ ਇਹ ਚੀਜ਼ਾਂ

Riya Bawa
Jul 30, 2024

Home Remedies For Dandruff

ਵਾਲਾਂ 'ਚ ਡੈਂਡਰਫ ਦੀ ਸਮੱਸਿਆ ਕਿਸੇ ਵੀ ਮੌਸਮ ਵਿਚ ਆਮ ਹੁੰਦੀ ਹੈ।

Dandruff Removal

ਜੇਕਰ ਡੈਂਡਰਫ ਦੀ ਸਮੱਸਿਆ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਇਹ ਗੰਭੀਰ ਰੂਪ ਧਾਰਨ ਕਰ ਸਕਦੀ ਹੈ।

Hair Care

ਡੈਂਡਰਫ ਦੀ ਸਮੱਸਿਆ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਘਰੇਲੂ ਨੁਸਖਿਆਂ ਨੂੰ ਅਪਣਾਉਣਾ ਚਾਹੀਦਾ ਹੈ।

ਡੈਂਡਰਫ ਤੋਂ ਛੁਟਕਾਰਾ ਪਾਉਣ ਲਈ ਇਹ ਘਰੇਲੂ ਨੁਸਖੇ ਕਾਰਗਰ ਹਨ

Curd

ਦਹੀਂ ਵਿੱਚ ਪ੍ਰੋਟੀਨ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਵਾਲਾਂ ਨੂੰ ਡੈਂਡਰਫ ਤੋਂ ਬਚਾਉਣ ਵਿੱਚ ਮਦਦ ਕਰਦਾ ਹੈ।

lemon

ਨਿੰਬੂ ਦੇ ਰਸ ਨਾਲ ਡੈਂਡਰਫ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

Aloe vera gel

ਐਲੋਵੇਰਾ ਜੈੱਲ ਵਾਲਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਬਹੁਤ ਮਦਦਗਾਰ ਹੈ। ਇਸ 'ਚ ਮੌਜੂਦ ਐਂਟੀਫੰਗਲ ਅਤੇ ਐਂਟੀਬੈਕਟੀਰੀਅਲ ਗੁਣ ਡੈਂਡਰਫ ਦੀ ਸਮੱਸਿਆ ਨੂੰ ਦੂਰ ਕਰਦੇ ਹਨ।

Coconut oil

ਨਾਰੀਅਲ ਤੇਲ ਦੇ ਨਾਲ ਡੈਂਡਰਫ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

Fenugreek

ਮੇਥੀ ਵਾਲਾਂ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਤ ਹੁੰਦੀ ਹੈ। ਮੇਥੀ ਦੇ ਬੀਜਾਂ ਨੂੰ 3-4 ਘੰਟੇ ਲਈ ਭਿਓ ਦਿਓ। ਫਿਰ ਇਸ ਦਾ ਪੇਸਟ ਤਿਆਰ ਕਰੋ ਅਤੇ ਇਸ ਵਿਚ ਨਿੰਬੂ ਦਾ ਰਸ ਮਿਲਾਓ।

Baking Soda

ਬੇਕਿੰਗ ਸੋਡਾ ਅਤੇ ਕੌਫੀ ਡੈਂਡਰਫ ਨੂੰ ਦੂਰ ਕਰਨ ਵਿੱਚ ਮਦਦ ਕਰਦੀ ਹੈ। ਇਸ ਦੇ ਲਈ ਥੋੜ੍ਹਾ ਜਿਹਾ ਬੇਕਿੰਗ ਸੋਡਾ ਲਓ ਅਤੇ ਇਸ ਨੂੰ ਵਾਲਾਂ ਦੀਆਂ ਜੜ੍ਹਾਂ 'ਤੇ ਚੰਗੀ ਤਰ੍ਹਾਂ ਨਾਲ ਲਗਾਓ।

Disclaimer

ਡੈਂਡਰਫ ਦੀ ਸਮੱਸਿਆ ਦੂਰ ਕਰਨ ਬਾਰੇ ਜੋ ਇਸ ਲੇਖ ਵਿੱਚ ਦਿੱਤੀ ਜਾਣਕਾਰੀ ਹੈ ਉਹ ਸੂਚਨਾ ਦੇ ਆਧਾਰ 'ਤੇ ਹੈ. ZeePHH ਇਸਦੀ ਪੁਸ਼ਟੀ ਨਹੀਂ ਕਰਦਾ ਹੈ।

VIEW ALL

Read Next Story