ਸ਼ੂਗਰ ਦੇ ਮਰੀਜਾਂ ਲਈ ਵਰਦਾਨ ਹੈ ਜਾਮਣ ਦਾ ਜੂਸ

Manpreet Singh
Jul 05, 2024

Juice in Monsoon

ਮੌਨਸੂਨ ਦੇ ਮੌਸਮ 'ਚ ਜੂਸ ਪੀਣਾ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ।

Java Plum Juice

ਅਜਿਹੇ ਮੌਸਮ 'ਚ ਤੁਸੀਂ ਜਾਮਣ ਦਾ ਸ਼ਰਬਤ ਬਣਾ ਕੇ ਪੀ ਸਕਦੇ ਹੋ। ਇਸ ਦੇ ਮਿੱਠੇ ਸਵਾਦ ਦੇ ਨਾਲ-ਨਾਲ ਇਹ ਕਈ ਪੌਸ਼ਟਿਕ ਗੁਣਾਂ ਨਾਲ ਭਰਪੂਰ ਹੁੰਦਾ ਹੈ।

Skin

ਜਾਮਣ ਵਿੱਚ ਐਂਟੀਆਕਸੀਡੈਂਟ ਪਾਏ ਜਾਂਦੇ ਹਨ, ਜੋ ਚਿਹਰੇ ਤੋਂ ਝੁਰੜੀਆਂ ਦੀ ਸਮੱਸਿਆ ਨੂੰ ਘੱਟ ਕਰਦੇ ਹਨ।

Diabetes Control

ਜਾਮਣ ਦਾ ਜੂਸ ਪੀਣ ਨਾਲ ਡਾਇਬਟੀਜ਼ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ 'ਤੇ ਪਾਚਨ ਤੰਤਰ ਵੀ ਮਜ਼ਬੂਤ ​​ਹੁੰਦਾ ਹੈ।

Immunity

ਜਾਮਣ ਦਾ ਜੂਸ ਪੀਣ ਨਾਲ ਇਮਿਊਨਿਟੀ ਮਜ਼ਬੂਤ ​​ਹੁੰਦੀ ਹੈ।

Rich in Nutrients

ਜਾਮਣ 'ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜਿਵੇਂ ਕਿ ਕੈਲਸ਼ੀਅਮ, ਪੋਟਾਸ਼ੀਅਮ, ਸੋਡੀਅਮ, ਫੋਲਿਕ ਐਸਿਡ, ਫਾਈਬਰ ਅਤੇ ਵਿਟਾਮਿਨ ਸੀ ਜੋ ਸਾਡੇ ਸਰੀਰ ਲਈ ਬਹੁਤ ਫਾਇਦੇਮੰਦ ਹਨ।

Good For The Eyes

ਜਾਮਣ ਵਿੱਚ ਵਿਟਾਮਿਨ ਸੀ ਅਤੇ ਏ ਪਾਇਆ ਜਾਂਦਾ ਹੈ, ਜੋ ਅੱਖਾਂ ਲਈ ਬੇਹੱਦ ਫਾਇਦੇਮੰਦ ਹੁੰਦਾ ਹੈ।

Cholesterol

ਜਾਮਣ ਦਿਲ ਨੂੰ ਤੰਦਰੁਸਤ ਰੱਖਣ 'ਚ ਮਦਦ ਕਰਦਾ ਹੈ ਜਿਸ ਨਾਲ ਕੋਲੈਸਟ੍ਰੋਲ ਵੀ ਕੰਟਰੋਲ 'ਚ ਰਹਿੰਦਾ ਹੈ।

Disclaimer

ਇਸ ਲੇਖ 'ਚ ਦਿੱਤੀ ਗਈ ਜਾਣਕਾਰੀ ਆਮ ਸੂਚਨਾ 'ਤੇ ਅਧਾਰਿਤ ਹੈ। ZEEPHH ਇਸਦੀ ਪੁਸ਼ਟੀ ਨਹੀਂ ਕਰਦਾ ਹੈ।

VIEW ALL

Read Next Story