ਸਿੱਧੂ ਮੂਸੇਵਾਲਾ ਜਿਉਂਦਾ ਹੁੰਦਾ ਤਾਂ ਅੱਜ ਆਪਣਾ 31ਵਾਂ ਜਨਮ ਦਿਨ ਮਨਾ ਰਿਹਾ ਹੁੰਦਾ।

Riya Bawa
Jun 11, 2023

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਇੱਕ ਸਾਲ ਹੋਇਆ ਪੂਰਾ

ਬੇਟੇ ਦੇ ਜਨਮ ਦਿਨ 'ਤੇ ਕੇਕ ਕੱਟ ਭਾਵੁਕ ਹੋਏ ਸਿੱਧੂ ਦੇ ਮਾਪੇ

ਮੂਸੇਵਾਲਾ ਭਾਵੇਂ ਅੱਜ ਸਾਡੇ ਵਿਚਕਾਰ ਨਹੀਂ ਹੈ ਪਰ ਉਨ੍ਹਾਂ ਦੇ ਗੀਤਾਂ ਨੇ ਲੋਕਾਂ ਦੇ ਦਿਲਾਂ 'ਚ ਥਾਂ ਬਣਾਈ ਹੈ

ਪ੍ਰਸ਼ੰਸਕਾਂ ਦੇ ਦਿਲਾਂ 'ਚ ਅੱਜ ਵੀ ਜ਼ਿੰਦਾ ਹੈ ਸਿੱਧੂ ਮੂਸੇਵਾਲਾ

ਸਿੱਧੂ ਮੂਸੇਵਾਲਾ, ਜਿਸਦਾ ਅਸਲੀ ਨਾਮ ਸ਼ੁਭਦੀਪ ਸਿੰਘ ਸਿੱਧੂ ਸੀ

ਸਿੱਧੂ ਨੇ ਆਪਣਾ ਸੰਗੀਤ ਸਫ਼ਰ ਗਾਉਣ ਤੋਂ ਨਹੀਂ ਸਗੋਂ ਲਿਖ ਕੇ ਸ਼ੁਰੂ ਕੀਤਾ ਸੀ

ਬੀਤੀ ਸਾਲ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ

VIEW ALL

Read Next Story