ਸੋਨਮ ਬਾਜਵਾ ਸੋਸ਼ਲ ਮੀਡਿਆ 'ਤੇ ਬਹੁਤ ਐਕਟਿਵ ਹੈ! ਦੇਖੋ ਤਸਵੀਰਾਂ

Riya Bawa
Aug 27, 2023

ਸੋਨਮ ਬਾਜਵਾ ਪੰਜਾਬੀ ਫਿਲਮ ਇੰਡਸਟਰੀ ਦੀਆਂ ਸਫਲ ਅਭਿਨੇਤਰੀਆਂ ਵਿੱਚੋਂ ਇੱਕ ਹੈ। ਸੋਨਮ ਬਾਜਵਾ ਆਪਣੀ ਬੋਲਡ ਲੁੱਕ ਨੂੰ ਲੈ ਕੇ ਹਮੇਸ਼ਾ ਹੀ ਲਾਇਮਲਾਇਟ 'ਚ ਰਹਿੰਦੀ ਹੈ।

ਇਸ ਵਾਰ ਅਦਾਕਾਰਾ ਆਪਣੇ ਬੇਹੱਦ ਹੌਟ ਫੋਟੋਸ਼ੂਟ ਕਾਰਨ ਲਾਈਮਲਾਈਟ 'ਚ ਆਈ ਹੈ, ਤਸਵੀਰਾਂ 'ਚ ਉਹ ਬੇਹੱਦ ਗਲੈਮਰਸ ਅਵਤਾਰ 'ਚ ਨਜ਼ਰ ਆ ਰਹੀ ਹੈ।

ਸੋਨਮ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹੈ ਅਤੇ ਹਾਲ ਹੀ 'ਚ ਸੋਨਮ ਨੇ ਇੰਸਟਾਗ੍ਰਾਮ 'ਤੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਨਵੀਆਂ ਤਸਵੀਰਾਂ ਅਪਲੋਡ ਕੀਤੀਆਂ ਹਨ।

ਇਹਨਾਂ ਤਸਵੀਰਾਂ ਵਿੱਚ ਸੋਨਮ ਨੇ ਬੋਲਡ ਸਿਲਵਰ ਡਰੈਸ ਪਾਈ ਹੋਈ ਹੈ ਜਿਸ ਵਿੱਚ ਉਹ ਬੇਹੱਦ ਹੌਟ ਲੱਗ ਰਹੀ ਹੈ।

ਹਾਲ ਹੀ ਸੋਨਮ ਵੱਲੋਂ ਸ਼ੇਅਰ ਕੀਤੀਆਂ ਤਸਵੀਰਾਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਤੇ ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਵੇਖ ਕੇ ਕਮੈਂਟ ਕਰ ਰਹੇ ਹਨ।

ਸੋਨਮ ਦੀ ਇਹ ਤਸਵੀਰਾਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਤੇ ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਵੇਖ ਕੇ ਕਮੈਂਟ ਕਰ ਰਹੇ ਹਨ।

ਪੰਜਾਬੀ ਫਿਲਮਾਂ 'ਚ ਆਪਣੀ ਅਦਾਕਾਰੀ ਨਾਲ ਧੂਮ ਮਚਾਉਣ ਵਾਲੀ ਅਦਾਕਾਰਾ ਸੋਨਮ ਬਾਜਵਾ ਇਨ੍ਹੀਂ ਦਿਨੀਂ ਆਪਣੇ ਫੋਟੋਸ਼ੂਟ ਕਾਰਨ ਵੀ ਚਰਚਾ 'ਚ ਹੈ।

VIEW ALL

Read Next Story