ਸਰਦੀਆਂ 'ਚ ਹਲਦੀ ਹੈ ਸਿਹਤ ਲਈ ਰਾਮਬਾਣ, ਇਨ੍ਹਾਂ ਤਰੀਕਿਆਂ ਨਾਲ ਕਰੋ ਸੇਵਨ

Manpreet Singh
Dec 04, 2024

ਹਲਦੀ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦੀ ਹੈ। ਜੋ ਸਿਹਤ ਲਈ ਬਹੁਤ ਹੀ ਲਾਭਕਾਰੀ ਹਨ।

ਇਹ ਇੱਕ ਕੁਦਰਤੀ ਐਂਟੀਬਾਇਓਟਿਕ ਹੈ ਜੋ ਜ਼ਖ਼ਮਾਂ ਨੂੰ ਠੀਕ ਕਰਨ ਵਿੱਚ ਮਦਦ ਕਰਦਾ ਹੈ।

ਹਲਦੀ ਵਿਚ ਮੌਜੂਦ ਐਂਟੀਆਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਗੁਣ ਸੋਜ ਨੂੰ ਘੱਟ ਕਰਨ ਤੇ ਗਠੀਆ, ਦਮਾ ਅਤੇ ਤਣਾਅ ਤੋਂ ਰਾਹਤ ਦਿੰਦੇ ਹਨ।

ਇਸ ਤੋਂ ਇਲਾਵਾ ਹਲਦੀ ਵਿੱਚ ਐਂਟੀ-ਡਾਇਬੀਟਿਕ ਅਤੇ ਐਂਟੀ-ਕੈਂਸਰ ਗੁਣ ਵੀ ਪਾਏ ਜਾਂਦੇ ਹਨ।

ਅੱਗੇ ਇਸ ਲੇਖ ਵਿੱਚ ਸਰਦੀਆਂ ਵਿੱਚ ਹਲਦੀ ਦਾ ਸੇਵਨ ਕਰਨ ਦੇ ਸਹੀ ਤਰੀਕਿਆਂ ਬਾਰੇ ਦੱਸਣ ਜਾ ਰਹੇ ਹਨ।

Turmeric Milk

ਹਲਦੀ ਵਾਲਾ ਦੁੱਧ ਪੀਣ ਨਾਲ ਇਮਿਊਨਿਟੀ ਮਜ਼ਬੂਤ ​​ਹੁੰਦੀ ਹੈ, ਨੀਂਦ ਚੰਗੀ ਆਉਂਦੀ ਹੈ ਅਤੇ ਜ਼ੁਕਾਮ ਅਤੇ ਖੰਘ ਤੋਂ ਰਾਹਤ ਮਿਲਦੀ ਹੈ।

Turmeric Tea

ਹਲਦੀ ਵਾਲੀ ਚਾਹ ਸਰਦੀਆਂ ਵਿੱਚ ਸਰੀਰ ਨੂੰ ਗਰਮ ਰੱਖਣ ਵਿੱਚ ਮਦਦ ਕਰਦੀ ਹੈ।

Turmeric Honey

ਰੋਜ਼ਾਨਾ ਇੱਕ ਚੱਮਚ ਹਲਦੀ ਅਤੇ ਸ਼ਹਿਦ ਦਾ ਸੇਵਨ ਕਰਨ ਨਾਲ ਗਲੇ ਦੀ ਖਰਾਸ਼, ਖੰਘ ਅਤੇ ਮੌਸਮੀ ਐਲਰਜੀ ਲਈ ਇੱਕ ਕੁਦਰਤੀ ਦਵਾਈ ਹੈ।

Turmeric Soup

ਆਪਣੇ ਮਨਪਸੰਦ ਸੂਪ ਵਿੱਚ ਇੱਕ ਚੁਟਕੀ ਹਲਦੀ ਮਿਲਾ ਕੇ ਇਸਦਾ ਸੇਵਨ ਕਰੋ।

Disclaimer

ਜ਼ੀ ਮੀਡੀਆ ਨਿਊਜ਼ ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਦਾਅਵਿਆਂ ਦੀ ਪੁਸ਼ਟੀ ਨਹੀਂ ਕਰਦਾ ਹੈ। ਤੁਹਾਨੂੰ ਇਨ੍ਹਾਂ ਨੂੰ ਸਿਰਫ਼ ਸੁਝਾਵਾਂ ਵਜੋਂ ਲੈਣਾ ਚਾਹੀਦਾ ਹੈ।

VIEW ALL

Read Next Story