Fatehgarh Sahib: ਪਤੀ ਵੱਲੋਂ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ, CCTV ਆਈ ਸਾਹਮਣੇ
Advertisement
Article Detail0/zeephh/zeephh2248969

Fatehgarh Sahib: ਪਤੀ ਵੱਲੋਂ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ, CCTV ਆਈ ਸਾਹਮਣੇ

Fatehgarh Sahib Husband beaten his wifeਫ਼ਤਹਿਗੜ੍ਹ ਸਾਹਿਬ ਦੇ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਵਿਅਕਤੀ ਇੱਕ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਰਿਹਾ ਹੈ ਅਤੇ ਗੁਆਂਢੀ ਔਰਤ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।  

Fatehgarh Sahib: ਪਤੀ ਵੱਲੋਂ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ, CCTV ਆਈ ਸਾਹਮਣੇ

Fatehgarh Sahib Husband beaten his wife: ਫ਼ਤਹਿਗੜ੍ਹ ਸਾਹਿਬ ਵਿੱਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਹੈ। ਦਰਅਸਲ ਇਹ ਮਾਮਲਾ ਫ਼ਤਹਿਗੜ੍ਹ ਸਾਹਿਬ ਦੇ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਹੈ। ਇਸ ਬੇਰਹਿਮੀ ਨਾਲ ਕੁੱਟਮਾਰ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਇੱਕ ਵਿਅਕਤੀ ਇੱਕ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਰਿਹਾ ਹੈ ਅਤੇ ਗੁਆਂਢੀ ਔਰਤ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਦੱਸ ਦੇਈਏ ਕਿ ਇਹ ਔਰਤ ਕੋਈ ਹੋਰ ਨਹੀਂ ਇਸ ਬੰਦੇ ਦੀ ਪਤਨੀ ਹੈ ਜਿਸ ਨੂੰ ਉਹ ਕੁੱਟਦਾ ਹੋਇਆ ਗਲੀ ‘ਚ ਲੈ ਆਉਂਦਾ ਹੈ। ਵੀਡੀਓ ‘ਚ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਬੰਦਾ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਰਿਹਾ ਹੈ। ਹਾਲਾਂਕਿ ਕੋਲ ਲੋਕ ਵੀ ਖੜ੍ਹੇ ਦਿਖਾਈ ਦੇ ਰਹੇ ਹਨ ਪਰ ਕੋਈ ਉਹਨਾਂ ਨੂੰ ਰੋਕ ਨਹੀਂ ਰਿਹਾ। ਇਸ ਦਾ ਇੱਕ CCTV ਵੀ ਸਾਹਮਣੇ ਆਇਆ ਹੈ।

ਕੀ ਹੈ ਪੂਰਾ ਮਾਮਲਾ
CCTV ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਫ਼ਤਹਿਗੜ੍ਹ ਸਾਹਿਬ ਦੇ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਇੱਕ ਵਿਅਕਤੀ ਇੱਕ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਦਾ ਦਿਖਾਈ ਦੇ ਰਿਹਾ ਹੈ  ਅਤੇ ਗੁਆਂਢੀ ਔਰਤ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

 

Trending news